Godliness is the heart of spirituality, and religion is its body || On Advait Vedanta (2019)

Acharya Prashant
20 min readMay 12, 2024

ਜਿਨ੍ਹਾਂ ਸਿੰਘਾਂ ਸਿੰਘਣੀਆਂ ਨੇ ਧਰਮ ਹੇਤ ਸੀਸ ਦਿੱਤੇ ਬੰਦ ਬੰਦ ਕਟਾਏ ਖੋਪਰੀਆਂ ਲੁਹਾਈਆਂ ਚਰਖੀਆਂ ਤੇ ਚੜੇ ਆਰਿਆਂ ਨਾਲ ਚਿਰਾਏ ਗਏ ਗੁਰਦਵਾਰਿਆਂ ਦੀ ਸੇਵਾ ਲਈ ਕੁਰਬਾਨੀਆਂ ਕੀਤੀਆਂ ਧਰਮ ਨਹੀਂ ਹਾਰਿਆ ਸਿੱਖੀ ਕੇਸਾਂ ਸੁਆਸਾਂ ਨਾਲ ਨਿਬਾਹੀ ਤਿਨ੍ਹਾਂ ਦੀ ਕਮਾਈ ਦਾ ਧਿਆਨ ਧਰ ਕੇ ਖਾਲਸਾ ਜੀ ਬੋਲੋ ਜੀ ਵਾਹਿਗੁਰੂ

--

--